Job 13:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੀ ਤੁਸੀਂ ਪਰਮੇਸ਼ੁਰ ਲਈ ਝੂਠ ਬੋਲੋਁਗੇ? ਕੀ ਤੁਸੀਂ ਸੱਚਮੁੱਚ ਵਿਸ਼ਵਾਸ ਕਰਦੇ ਹੋ ਕਿ ਤੁਹਾਡਾ ਝੂਠ ਹੀ ਹੈ ਜੋ ਪਰਮੇਸ਼ੁਰ ਤੁਹਾਨੂੰ ਆਖਣਾ ਚਾਹੁੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਤੁਸੀਂ ਪਰਮੇਸ਼ੁਰ ਲਈ ਕੁਧਰਮ ਦੀਆਂ ਗੱਲਾਂ ਕਰੋਗੇ, ਅਤੇ ਉਹ ਦੇ ਲਈ ਛਲ ਦੀਆਂ ਗੱਲਾਂ ਬੋਲੋਗੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਤੁਸੀਂ ਪਰਮੇਸ਼ੁਰ ਦੇ ਲਈ ਕੁਧਰਮ ਦੀਆਂ ਗੱਲਾਂ ਕਰੋਗੇ, ਅਤੇ ਉਹ ਦੇ ਲਈ ਛਲ ਦੀਆਂ ਗੱਲਾਂ ਬੋਲੋਗੇ?