Job 14:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅੱਯੂਬ ਨੇ ਆਖਿਆ, “ਆਪਾਂ ਸਾਰੇ ਇਨਸਾਨ ਹਾਂ। ਸਾਡੀ ਜਿਂਦਗੀ ਛੋਟੀ ਤੇ ਮੁਸੀਬਤਾਂ ਨਾਲ ਭਰੀ ਹੋਈ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਆਦਮੀ ਜੋ ਤੀਵੀਂ ਤੋਂ ਜੰਮਦਾ ਹੈ, ਥੋੜਿਆਂ ਦਿਨਾਂ ਦਾ ਹੈ ਅਤੇ ਬਿਪਤਾ ਨਾਲ ਭਰਿਆ ਹੋਇਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਮਨੁੱਖ ਜੋ ਇਸਤਰੀ ਤੋਂ ਜੰਮਦਾ ਹੈ ਉਹ ਥੋੜ੍ਹੇ ਹੀ ਦਿਨਾਂ ਦਾ ਹੈ ਅਤੇ ਦੁੱਖ ਨਾਲ ਭਰਿਆ ਰਹਿੰਦਾ ਹੈ।