Job 14:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਸਮੁੰਦਰ ਦੇ ਸੁੱਕ ਜਾਣ ਤੀਕ, ਉਸਦਾ ਸਾਰਾ ਪਾਣੀ ਖਿੱਚ ਸੱਕਦੇ ਹੋ, ਪਰ ਆਦਮੀ ਮੁਰਦਾ ਹੀ ਰਹੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਾਣੀ ਸਮੁੰਦਰ ਤੋਂ ਜਾਂਦਾ ਰਹਿੰਦਾ ਹੈ, ਅਤੇ ਦਰਿਆ ਸੁੱਕ ਕੇ ਮੁੱਕ ਜਾਂਦਾ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਪਾਣੀ ਸਮੁੰਦਰ ਵਿੱਚੋਂ ਘੱਟ ਜਾਂਦਾ ਹੈ, ਅਤੇ ਦਰਿਆ ਸੁੱਕ ਕੇ ਮੁੱਕ ਜਾਂਦਾ ਹੈ,