Job 14:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਕੋਈ ਆਦਮੀ ਮਰਦਾ ਹੈ ਉਹ ਲੇਟ ਜਾਂਦਾ ਹੈ ਤੇ ਉਹ ਮੁੜਕੇ ਨਹੀਂ ਉੱਠਦਾ। ਇੱਕ ਮੁਰਦਾ ਆਦਮੀ ਦੇ ਉੱਠਣ ਤੋਂ ਪਹਿਲਾਂ ਸਾਰੇ ਅਕਾਸ਼ ਅਲੋਪ ਹੋ ਜਾਣਗੇ। ਨਹੀਂ, ਲੋਕ ਉਸ ਨੀਂਦ ਤੋਂ ਨਹੀਂ ਉੱਠਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਿਵੇਂ ਮਨੁੱਖ ਲੇਟਦਾ ਅਤੇ ਫਿਰ ਨਹੀਂ ਉੱਠਦਾ ਹੈ, ਜਦ ਤੀਕ ਅਕਾਸ਼ ਟਲ ਨਾ ਜਾਣ ਉਹ ਨਾ ਜਾਗਣਗੇ, ਨਾ ਆਪਣੀ ਨੀਂਦ ਤੋਂ ਜਗਾਏ ਜਾਣਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਿਵੇਂ ਮਨੁੱਖ ਲੇਟਦਾ ਅਤੇ ਫਿਰ ਉੱਠਦਾ ਨਹੀਂ, ਜਦੋਂ ਤੱਕ ਅਕਾਸ਼ ਟਲ ਨਾ ਜਾਣ, ਉਹ ਨਾ ਜਾਗਣਗੇ, ਨਾ ਆਪਣੀ ਨੀਂਦ ਤੋਂ ਜਗਾਏ ਜਾਣਗੇ।