Job 14:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਵੀ, ਤੂੰ ਮੇਰੇ ਵੱਧਾੇ ਹਰ ਕਦਮ ਤੇ ਪਹਿਰਾ ਦਿੰਦਾ, ਪਰ ਤੂੰ ਮੇਰੇ ਪਾਪਾਂ ਨੂੰ ਚੇਤੇ ਨਾ ਕਰਦਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਹੁਣ ਤੂੰ ਮੇਰੇ ਕਦਮਾਂ ਨੂੰ ਗਿਣਦਾ ਹੈ, ਕੀ ਤੂੰ ਮੇਰੇ ਪਾਪ ਉੱਤੇ ਤਾੜ ਨਹੀਂ ਰੱਖਦਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਹੁਣ ਤੂੰ ਮੇਰੇ ਕਦਮਾਂ ਨੂੰ ਗਿਣਦਾ ਹੈਂ, ਕੀ ਤੂੰ ਮੇਰੇ ਪਾਪ ਉੱਤੇ ਨਜ਼ਰ ਨਹੀਂ ਰੱਖਦਾ?