Job 14:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੂੰ ਮੇਰੇ ਪਾਪਾਂ ਨੂੰ ਇੱਕ ਬੋਰੇ ਵਿੱਚ ਬੰਨ੍ਹਕੇ, ਇਸ ਨੂੰ ਬੰਦ ਕਰਕੇ ਪਰ੍ਹਾਂ ਸੁੱਟ ਦੇਣੇ ਚਾਹੀਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਮੇਰਾ ਅਪਰਾਧ ਮੋਹਰ ਲੱਗੀ ਹੋਈ ਥੈਲੀ ਵਿੱਚ ਬੰਦ ਹੈ, ਅਤੇ ਤੂੰ ਮੇਰੀ ਬਦੀ ਨੂੰ ਸੀਉਂਕੇ ਰੱਖਿਆ ਹੋਇਆ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰਾ ਅਪਰਾਧ ਮੋਹਰ ਲੱਗੀ ਹੋਈ ਥੈਲੀ ਵਿੱਚ ਬੰਦ ਹੈ, ਅਤੇ ਤੂੰ ਮੇਰੀ ਬਦੀ ਨੂੰ ਸੀਉਂਕੇ ਰੱਖਿਆ ਹੋਇਆ ਹੈ।