Job 14:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਪਹਾੜ ਡਿੱਗਦੇ ਨੇ ਤੇ ਬਿਖਰ ਜਾਂਦੇ ਨੇ, ਵੱਡੀਆਂ ਚੱਟਾਨਾਂ ਹਿੱਲ ਜਾਂਦੀਆਂ ਨੇ ਤੇ ਡਿੱਗ ਪੈਂਦੀਆਂ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਪਰੰਤੂ ਪਹਾੜ ਡਿੱਗਦਾ ਡਿੱਗਦਾ ਘਸ ਜਾਂਦਾ ਅਤੇ ਚਟਾਨ ਆਪਣੇ ਥਾਂ ਤੋਂ ਸਰਕ ਜਾਂਦੀ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਪਰ ਪਰਬਤ ਡਿੱਗਦਾ-ਡਿੱਗਦਾ ਘਸ ਜਾਂਦਾ ਅਤੇ ਚੱਟਾਨ ਆਪਣੇ ਥਾਂ ਤੋਂ ਸਰਕ ਜਾਂਦੀ ਹੈ,