Job 14:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਾਣੀ ਪੱਥਰ ਉੱਤੇ ਵਗਦਾ ਤੇ ਉਨ੍ਹਾਂ ਨੂੰ ਘਸਾ ਦਿੰਦਾ ਹੈ। ਹੜ੍ਹ ਧਰਤੀ ਤੋਂ ਮਿੱਟੀ ਰੋਢ਼ ਕੇ ਲੈ ਜਾਂਦੇ ਨੇ। ਇਸ ਤਰ੍ਹਾਂ ਹੇ ਪਰਮੇਸ਼ੁਰ ਤੁਸੀਂ ਬੰਦੇ ਦੀ ਆਸ ਨੂੰ ਤਬਾਹ ਕਰ ਦਿੰਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਪਾਣੀ ਪੱਥਰਾਂ ਨੂੰ ਘਸਾ ਸੁੱਟਦਾ ਹੈ, ਉਹ ਦਾ ਹੜ੍ਹ ਧਰਤੀ ਦੀ ਮਿੱਟੀ ਨੂੰ ਵਹਾ ਲੈ ਜਾਂਦਾ ਹੈ, ਇਉਂ ਤੂੰ ਇਨਸਾਨ ਦੀ ਆਸ਼ਾ ਮਿਟਾ ਦਿੰਦਾ ਹੈਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਾਣੀ ਪੱਥਰਾਂ ਨੂੰ ਘਸਾ ਦਿੰਦਾ ਹੈ, ਉਹ ਦਾ ਹੜ੍ਹ ਧਰਤੀ ਦੀ ਮਿੱਟੀ ਨੂੰ ਵਹਾ ਕੇ ਲੈ ਜਾਂਦਾ ਹੈ, ਇਸੇ ਤਰ੍ਹਾਂ ਤੂੰ ਮਨੁੱਖ ਦੀ ਆਸ ਨੂੰ ਮਿਟਾ ਦਿੰਦਾ ਹੈਂ।