Job 14:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਦਮੀ ਦੀ ਜ਼ਿੰਦਗੀ ਫ਼ੁੱਲ ਵਾਂਗ ਹੁੰਦੀ ਹੈ, ਜੋ ਬਹੁਤ ਛੇਤੀ ਉੱਗਦਾ ਹੈ ਤੇ ਮਰ ਜਾਂਦਾ ਹੈ। ਆਦਮੀ ਦੀ ਜ਼ਿੰਦਗੀ ਪ੍ਰਛਾਵੇ ਵਰਗੀ ਹੈ ਜਿਹੜਾ ਕੁਝ ਚਿਰ ਰਹਿੰਦਾ ਹੈ ਤੇ ਫ਼ੇਰ ਤੁਰ ਜਾਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਫੁੱਲ ਵਾਂਙੁ ਨਿੱਕਲਦਾ ਹੈ, ਫੇਰ ਤੋਂੜਿਆਂ ਜਾਂਦਾ ਹੈ, ਉਹ ਸਾਯੇ ਵਾਂਙੁ ਢਲ ਜਾਂਦਾ ਹੈ ਅਤੇ ਠਹਿਰਦਾ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਫੁੱਲ ਵਾਂਗੂੰ ਖਿੜਦਾ, ਫੇਰ ਤੋੜਿਆ ਜਾਂਦਾ ਹੈ, ਉਹ ਪਰਛਾਵੇਂ ਵਾਂਗੂੰ ਢੱਲ਼ ਜਾਂਦਾ ਅਤੇ ਠਹਿਰਦਾ ਨਹੀਂ।