Job 14:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਪੂਰੀ ਤਰ੍ਹਾਂ ਉਸ ਨੂੰ ਹਰਾ ਦਿੰਦੇ ਹੋ ਤੇ ਤੁਸੀਂ ਫ਼ੇਰ ਚੱਲੇ ਜਾਂਦੇ ਹੋ। ਤੁਸੀਂ ਉਸ ਨੂੰ ਉਦਾਸ ਕਰਕੇ ਹਮੇਸ਼ਾ ਲਈ ਦੂਰ ਭੇਜ ਦਿੰਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਸਦਾ ਉਹ ਨੂੰ ਜਿੱਤ ਲੈਂਦਾ ਹੈ, ਅਤੇ ਉਹ ਚੱਲਿਆ ਜਾਂਦਾ ਹੈ, ਤੂੰ ਉਹ ਦਾ ਚਿਹਰਾ ਬਦਲ ਕੇ ਉਹ ਨੂੰ ਕੱਢ ਦਿੰਦਾ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਹਮੇਸ਼ਾਂ ਉਸ ਉੱਤੇ ਪਰਬਲ ਹੁੰਦਾ ਹੈ, ਅਤੇ ਉਹ ਚੱਲਿਆ ਜਾਂਦਾ ਹੈ, ਤੂੰ ਉਹ ਦਾ ਚਿਹਰਾ ਬਦਲ ਕੇ ਉਹ ਨੂੰ ਕੱਢ ਦਿੰਦਾ ਹੈਂ!