Job 14:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਉਸ ਦੇ ਪੁੱਤਰਾਂ ਨੂੰ ਸਨਮਾਨ ਮਿਲਦਾ ਹੈ ਉਹ ਇਸ ਬਾਰੇ ਕਦੇ ਵੀ ਜਾਣਦਾ ਨਹੀਂ। ਜੇ ਉਸ ਦੇ ਪੁੱਤਰ ਕਿਸੇ ਮਹੱਤਵ ਦੇ ਨਹੀਂ, ਉਹ ਇਸ ਨੂੰ ਕਦੇ ਵੀ ਨਹੀਂ ਵੇਖਦਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਪੁੱਤ੍ਰ ਪਤ ਪਰਾਪਤ ਕਰਦੇ ਹਨ, ਪਰ ਉਹ ਜਾਣਦਾ ਨਹੀਂ, ਓਹ ਹਲਕੇ ਪੈ ਜਾਂਦੇ ਹਨ ਪਰ ਉਹ ਉਨ੍ਹਾਂ ਦਾ ਹਾਲ ਸਮਝਦਾ ਨਹੀਂ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਪੁੱਤਰ ਸਨਮਾਨ ਪ੍ਰਾਪਤ ਕਰਦੇ ਹਨ, ਪਰ ਉਹ ਜਾਣਦਾ ਨਹੀਂ, ਉਹ ਹਲਕੇ ਪੈ ਜਾਂਦੇ ਹਨ ਪਰ ਉਹ ਉਨ੍ਹਾਂ ਦਾ ਹਾਲ ਨਹੀਂ ਸਮਝਦਾ