Job 14:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਆਦਮੀ ਆਪਣੇ ਸ਼ਰੀਰ ਅੰਦਰ ਸਿਰਫ਼ ਦਰਦ ਮਹਿਸੂਸ ਕਰਦਾ ਹੈ। ਉਹ ਸਿਰਫ਼ ਆਪਣੇ ਲਈ ਸੋਗ ਕਰਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਸਗੋਂ ਉਹ ਦਾ ਉਪਰਲਾ ਮਾਸ ਦੁਖੀ ਰਹਿੰਦਾ ਹੈ, ਅਤੇ ਉਹ ਦੀ ਅੰਦਰਲੀ ਜਾਨ ਸੋਗ ਕਰਦੀ ਰਹਿੰਦੀ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੂੰ ਸਿਰਫ਼ ਆਪਣੇ ਸਰੀਰ ਦਾ ਹੀ ਦੁੱਖ ਮਹਿਸੂਸ ਹੁੰਦਾ ਹੈ ਅਤੇ ਆਪਣੇ ਲਈ ਹੀ ਉਸ ਦੀ ਜਾਨ ਅੰਦਰ ਹੀ ਅੰਦਰ ਸੋਗ ਕਰਦੀ ਹੈ।”