Job 14:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਕੌਣ ਨਾਪਾਕ ਤੋਂ ਪਾਕ ਚੀਜ਼ ਬਣਾ ਸੱਕਦਾ ਹੈ? ਕੋਈ ਨਹੀਂ ਕਰ ਸੱਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਕੌਣ ਅਸ਼ੁੱਧ ਵਿੱਚੋਂ ਸ਼ੁੱਧ ਨਿਕਾਲ ਸੱਕਦਾ ਹੈ? ਪਰ ਕੋਈ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੌਣ ਅਸ਼ੁੱਧ ਵਿੱਚੋਂ ਸ਼ੁੱਧ ਵਸਤੂ ਕੱਢ ਸਕਦਾ ਹੈ? ਕੋਈ ਨਹੀਂ।