Job 14:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਦਮੀ ਦੇ ਦਿਨ ਪੂਰਵ-ਨਿਸ਼ਚਿੰਤ ਹਨ। ਹੇ ਪਰਮੇਸ਼ੁਰ ਤੂੰ ਨਿਆਂ ਕਰਦਾ ਹੈਂ ਕਿ ਆਦਮੀ ਕਿੰਨਾ ਚਿਰ ਜਿਉਂਦਾ। ਤੂੰ ਆਦਮੀ ਲਈ ਉਹ ਹੱਦਾਂ ਮਿਬਦਾ ਹੈਂ ਤੇ ਉਨ੍ਹਾਂ ਨੂੰ ਕੁਝ ਵੀ ਨਹੀਂ ਬਦਲ ਸੱਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਉਹ ਦੇ ਦਿਨ ਠਹਿਰਾਏ ਹੋਏ ਹਨ, ਅਤੇ ਉਹ ਦੇ ਮਹੀਨੇ ਤੇਰੇ ਨਾਲ ਗਿਣੇ ਹੋਏ ਹਨ, ਅਤੇ ਤੈਂ ਉਹ ਦੀਆਂ ਹੱਦਾਂ ਨੂੰ ਬਣਾਇਆ ਭਈ ਉਹ ਨਾ ਲੰਘੇ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਨੁੱਖ ਦੇ ਦਿਨ ਠਹਿਰਾਏ ਹੋਏ ਹਨ, ਅਤੇ ਉਹ ਦੇ ਮਹੀਨਿਆਂ ਦੀ ਗਿਣਤੀ ਤੂੰ ਕੀਤੀ ਹੋਈ ਹੈ, ਤੂੰ ਉਹ ਦੀਆਂ ਹੱਦਾਂ ਨੂੰ ਬਣਾਇਆ ਜਿਸ ਨੂੰ ਉਹ ਪਾਰ ਨਹੀਂ ਕਰ ਸਕਦਾ।