Job 14:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਭਾਵੇਂ ਇਸ ਦੀਆਂ ਜਢ਼ਾਂ ਜ਼ਮੀਨ ਅੰਦਰ ਪੁਰਾਣੀਆਂ ਹੋ ਜਾਣ ਤੇ ਇਸ ਦਾ ਮੁੱਢ ਧਰਤੀ ਅੰਦਰ ਮਰ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਭਾਵੇਂ ਉਹ ਦੀ ਜੜ੍ਹ ਧਰਤੀ ਵਿੱਚ ਪੁਰਾਣੀ ਪੈ ਜਾਵੇ, ਅਤੇ ਉਹ ਦਾ ਟੁੰਡ ਮਿੱਟੀ ਵਿੱਚ ਗਲ ਜਾਵੇ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਾਵੇਂ ਉਸ ਦੀ ਜੜ੍ਹ ਧਰਤੀ ਵਿੱਚ ਪੁਰਾਣੀ ਪੈ ਜਾਵੇ, ਅਤੇ ਉਸ ਦਾ ਟੁੰਡ ਮਿੱਟੀ ਵਿੱਚ ਗਲ਼ ਜਾਵੇ