Job 14:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਇਹ ਪਾਣੀ ਫ਼ੇਰ ਹਰੀ ਹੋ ਜਾਵੇਗੀ ਇਹ ਨਵੇਂ ਪੌਦੇ ਵਾਂਗ ਨਵੀਆਂ ਟਾਹਣੀਆਂ ਉਗਾਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੀ ਪਾਣੀ ਦੀ ਵਾਸ ਤੋਂ ਉਹ ਦੀਆਂ ਕੂੰਬਲਾਂ ਫੁੱਟ ਨਿੱਕਲਣਗੀਆਂ ਅਤੇ ਬੂਟੇ ਵਾਂਙੁ ਉਹ ਟਹਿਣੀਆਂ ਕੱਢੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਵੀ ਪਾਣੀ ਦੀ ਖੁਸ਼ਬੂ ਤੋਂ ਉਹ ਦੀਆਂ ਕੂੰਬਲਾਂ ਫੁੱਟ ਨਿੱਕਲਣਗੀਆਂ ਅਤੇ ਬੂਟੇ ਵਾਂਗੂੰ ਉਹ ਦੀਆਂ ਟਹਿਣੀਆਂ ਨਿੱਕਲਣਗੀਆਂ।