Job 15:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਤੈਨੂੰ ਸੱਕੂਨ ਦੇਣ ਦੀ ਕੋਸ਼ਿਸ਼ ਕਰਦਾ ਹੈ ਪਰ ਇਹ ਤੇਰੇ ਲਈ ਕਾਫ਼ੀ ਨਹੀਂ। ਅਸੀਂ ਕੋਮਲਤਾ ਨਾਲ ਤੈਨੂੰ ਪਰਮੇਸ਼ੁਰ ਦਾ ਸੰਦੇਸ਼ ਦਿੱਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਭਲਾ, ਪਰਮੇਸ਼ੁਰ ਦੀਆਂ ਤਸੱਲੀਆਂ, ਅਤੇ ਤੇਰੇ ਨਾਲ ਨਰਮੀ ਦਾ ਬਚਨ ਤੇਰੇ ਲਈ ਹਲਕੇ ਹਨ?।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਪਰਮੇਸ਼ੁਰ ਦੀਆਂ ਤਸੱਲੀਆਂ, ਅਤੇ ਤੇਰੇ ਨਾਲ ਕੀਤੇ ਨਰਮੀ ਦੇ ਬਚਨ ਤੇਰੇ ਲਈ ਹਲਕੇ ਹਨ?