Job 15:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅੱਯੂਬ ਤੂੰ ਸਮਝਦਾ ਕਿਉਂ ਨਹੀਂ? ਕਿਉਂ ਤੂੰ ਸੱਚ ਨੂੰ ਨਹੀਂ ਦੇਖ ਸੱਕਦਾ?
Punjabi Bible 2016 - ਪਵਿੱਤਰ ਬਾਈਬਲ O.V.
ਤੇਰਾ ਮਨ ਕਿਉਂ ਖਿੱਚੀ ਜਾਂਦਾ ਹੈ। ਤੇਰੀਆਂ ਅੱਖੀਆਂ ਕਿਉਂ ਟੱਡੀਆਂ ਹੋਈਆਂ ਹਨ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰਾ ਮਨ ਤੈਨੂੰ ਕਿਉਂ ਖਿੱਚੀ ਜਾਂਦਾ ਹੈ। ਤੂੰ ਅੱਖਾਂ ਨਾਲ ਇਸ਼ਾਰੇ ਕਿਉਂ ਕਰਦਾ ਹੈਂ?