Job 15:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੂੰ ਪਰਮੇਸ਼ੁਰ ਦੇ ਵਿਰੁੱਧ ਹੈਂ ਜਦੋਂ ਤੂੰ ਇਹ ਰੋਹ ਭਰੇ ਸ਼ਬਦ ਬੋਲਦਾ ਹੈਂ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਤੂੰ ਆਪਣਾ ਆਤਮਾ ਪਰਮੇਸ਼ੁਰ ਦੇ ਵਿਰੁੱਧ ਕਰਦਾ ਹੈਂ ਅਤੇ ਆਪਣੇ ਮੂੰਹ ਥੋਂ ਗੱਲਾਂ ਬਕਦਾ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਤੂੰ ਆਪਣਾ ਆਤਮਾ ਪਰਮੇਸ਼ੁਰ ਦੇ ਵਿਰੁੱਧ ਕਰਦਾ ਹੈਂ, ਅਤੇ ਆਪਣੇ ਮੂੰਹ ਤੋਂ ਵਿਅਰਥ ਗੱਲਾਂ ਬਕਦਾ ਹੈਂ?