Job 15:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਕੋਈ ਵੀ ਆਦਮੀ ਸੱਚਮੁੱਚ ਬੇਗੁਨਾਹ ਨਹੀਂ ਹੋ ਸੱਕਦਾ। ਔਰਤ ਤੋਂ ਜੰਮਿਆ ਕੋਈ ਵੀ ਬੰਦਾ ਧਰਮੀ ਨਹੀਂ ਹੋ ਸੱਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਇਨਸਾਨ ਕੀ ਹੈ ਭਈ ਉਹ ਪਾਕ ਹੋਵੇ, ਅਤੇ ਉਹ ਜੋ ਤੀਵੀਂ ਤੋਂ ਜੰਮਿਆਂ ਕੀ, ਭਈ ਉਹ ਧਰਮੀ ਠਹਿਰੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਮਨੁੱਖ ਕੀ ਹੈ ਜੋ ਉਹ ਨਿਰਦੋਸ਼ ਠਹਿਰੇ, ਅਤੇ ਇਸਤਰੀ ਤੋਂ ਜੰਮਿਆ ਹੋਇਆ ਕੀ ਹੈ ਜੋ ਉਹ ਧਰਮੀ ਠਹਿਰੇ?