Job 15:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਦਮੀ ਬਦਤਰ ਹੈ। ਉਹ ਨਫ਼ਰਤ ਯੋਗ ਅਤੇ ਭ੍ਰਸ਼ਟ ਹੈ ਅਤੇ ਬਦੀ ਨੂੰ ਪਾਣੀ ਵਾਂਗ ਪੀਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਭਲਾ, ਉਹ ਕੀ ਜੋ ਘਿਣਾਉਣਾ ਤੇ ਮਲੀਨ ਹੈ, ਇੱਕ ਮਨੁੱਖ ਜੋ ਪਾਣੀ ਵਾਂਙੁ ਬੁਰਿਆਈ ਪੀਂਦਾ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਲਾ, ਫੇਰ ਮਨੁੱਖ ਕੀ ਜੋ ਘਿਣਾਉਣਾ ਅਤੇ ਭਰਿਸ਼ਟ ਹੈ, ਜੋ ਬੁਰਿਆਈ ਨੂੰ ਪਾਣੀ ਵਾਂਗੂੰ ਪੀਂਦਾ ਹੈ?