Job 15:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਅੱਯੂਬ ਮੇਰੀ ਗੱਲ ਸੁਣ ਤੇ ਮੈਂ ਤੈਨੂੰ ਇਹ ਸਮਝਾਵਾਂਗਾ। ਮੈਂ ਉਹ ਦੱਸਾਂਗਾ ਜੋ ਮੈਂ ਜਾਣਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੈਨੂੰ ਸਮਝਾ ਦਿਆਂਗਾ ਸੋ ਮੇਰੀ ਸੁਣ, ਅਤੇ ਜਿਹ ਨੂੰ ਮੈਂ ਭਾਸਿਆ ਉਹ ਦਾ ਵਰਨਣ ਮੈਂ ਕਰਾਂਗਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਮੈਂ ਤੈਨੂੰ ਸਮਝਾ ਦਿਆਂਗਾ ਸੋ ਮੇਰੀ ਸੁਣ, ਅਤੇ ਜਿਸ ਨੂੰ ਮੈਂ ਵੇਖਿਆ ਉਹ ਦਾ ਵਰਨਣ ਮੈਂ ਕਰਦਾ ਹਾਂ,