Job 15:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਿਰਫ਼ ਉਹੀ ਆਪਣੇ ਮੁਲਕ ਵਿੱਚ ਰਹਿੰਦੇ ਸਨ। ਕੋਈ ਵੀ ਵਿਦੇਸ਼ੀ ਉੱਥੋਂ ਨਹੀਂ ਲੰਘਦਾ ਸੀ। ਇਸ ਲਈ ਕਿਸੇ ਵੀ ਬੰਦਨੇ ਉਨ੍ਹਾਂ ਨੂੰ ਅਜੀਬ ਵਿੱਚਾਰ ਨਹੀਂ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਜਿਨ੍ਹਾਂ ਇੱਕਲਿਆਂ ਨੂੰ ਦੇਸ਼ ਦਿੱਤਾ ਗਿਆ, ਅਤੇ ਕੋਈ ਪਰਦੇਸੀ ਉਨ੍ਹਾਂ ਦੇ ਵਿੱਚੋਂ ਦੀ ਨਾ ਲੰਘਿਆ, -
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਇੱਕਲਿਆਂ ਨੂੰ ਹੀ ਦੇਸ ਦਿੱਤਾ ਗਿਆ, ਅਤੇ ਕੋਈ ਪਰਦੇਸੀ ਉਨ੍ਹਾਂ ਦੇ ਵਿੱਚੋਂ ਦੀ ਨਾ ਲੰਘਿਆ,