Job 15:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਸਿਆਣੇ ਬੰਦਿਆਂ ਨੇ ਆਖਿਆ ਕਿ ਇੱਕ ਬੁਰਾ ਆਦਮੀ ਸਾਰੀ ਉਮਰ ਦੁੱਖ ਭਰਦਾ ਹੈ। ਜ਼ਾਲਮ ਆਦਮੀ ਆਪਣੇ ਗਿਣਤੀ ਦੇ ਸਾਰੇ ਵਰ੍ਹਿਆਂ ਦੌਰਾਨ ਦੁੱਖ ਭਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਦੁਸ਼ਟ ਜੀਵਨ ਭਰ ਤੜਫ਼ਦਾ ਹੈ, ਅਤੇ ਜ਼ਾਲਿਮ ਦੇ ਲਈ ਵਰਹੇ ਗਿਣ ਕੇ ਰੱਖੇ ਹੋਏ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੁਸ਼ਟ ਜੀਵਨ ਭਰ ਤੜਫ਼ਦਾ ਹੈ, ਅਤੇ ਜ਼ਾਲਿਮ ਦੇ ਲਈ ਸਾਲ ਗਿਣ ਕੇ ਰੱਖੇ ਹੋਏ ਹਨ।