Job 15:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਰ ਸ਼ੋਰ ਉਸ ਨੂੰ ਭੈਭੀਤ ਕਰਦਾ ਹੈ। ਉਸ ਦਾ ਦੁਸ਼ਮਣ ਉਸ ਉੱਤੇ ਵਾਰ ਕਰੇਗਾ ਜਦੋਂ ਉਹ ਆਪਣੇ-ਆਪ ਨੂੰ ਸੁਰੱਖਿਅਤ ਸਮਝੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਭੈਜਲ ਦੀ ਅਵਾਜ਼ ਉਹ ਦੇ ਕੰਨਾਂ ਵਿੱਚ ਹੈ, ਭਾਗਵਾਨੀ ਵਿੱਚ ਵੀ ਲੁਟੇਰਾ ਉਹ ਦੇ ਉੱਤੇ ਆ ਪੈਂਦਾ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭੈਅ ਦੀ ਅਵਾਜ਼ ਉਹ ਦੇ ਕੰਨਾਂ ਵਿੱਚ ਗੂੰਜਦੀ ਰਹਿੰਦੀ ਹੈ, ਸ਼ਾਂਤੀ ਦੇ ਸਮੇਂ ਵੀ ਲੁਟੇਰਾ ਉਹਨਾਂ ਉੱਤੇ ਆ ਪੈਂਦਾ ਹੈ,