Job 15:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਕੋਲ ਹਨੇਰੇ ਤੋਂ ਬਚਣ ਦੀ ਕੋਈ ਆਸ ਨਹੀਂ ਹੁੰਦੀ। ਉੱਥੇ ਉਸ ਨੂੰ ਮਾਰਨ ਲਈ ਕਿਸੇ ਥਾਂ ਤਲਵਾਰ ਇੰਤਜ਼ਾਰ ਵਿੱਚ ਹੁੰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੂੰ ਬਿਸਵਾਸ ਨਹੀਂ ਭਈ ਉਹ ਅਨ੍ਹੇਰੇ ਵਿੱਚੋਂ ਮੁੜ ਆਊਗਾ, ਅਤੇ ਤਲਵਾਰ ਉਹ ਨੂੰ ਤੱਕ ਰਹੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੂੰ ਵਿਸ਼ਵਾਸ ਨਹੀਂ ਕਿ ਉਹ ਹਨੇਰੇ ਵਿੱਚੋਂ ਮੁੜ ਆਵੇਗਾ, ਅਤੇ ਤਲਵਾਰ ਉਹ ਨੂੰ ਉਡੀਕਦੀ ਹੈ।