Job 15:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਇੱਧਰ-ਓਧਰ ਭਟਕਦਾ ਹੈ ਪਰ ਉਸਦਾ ਸ਼ਰੀਰ ਗਿਰਝਾਂ ਲਈ ਭੋਜਨ ਬਣੇਗਾ। ਉਹ ਜਾਣਦਾ ਹੈ ਕਿ ਉਸਦੀ ਮੌਤ ਬਹੁਤ ਨੇੜੇ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਰੋਟੀ ਲਈ ਮਾਰਿਆ ਮਾਰਿਆ ਫਿਰਦਾ ਹੈ, ਭਈ ਉਹ ਕਿੱਥੇ ਹੈ? ਉਹ ਜਾਣਦਾ ਹੈ ਭਈ ਅਨ੍ਹੇਰੇ ਦਾ ਦਿਨ ਨੇੜੇ ਹੀ ਤਿਆਰ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਰੋਟੀ ਲਈ ਮਾਰਿਆ-ਮਾਰਿਆ ਫਿਰਦਾ ਹੈ ਕਿ ਉਹ ਉਸ ਨੂੰ ਕਿੱਥੇ ਮਿਲੇਗੀ? ਉਹ ਜਾਣਦਾ ਹੈ ਕਿ ਹਨੇਰੇ ਦਾ ਦਿਨ ਨੇੜੇ ਹੀ ਹੈ।