Job 15:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂ ਕਿ ਬੁਰਾ ਆਦਮੀ ਪਰਮੇਸ਼ੁਰ ਨੂੰ ਮੰਨਣ ਤੋਂ ਇਨਕਾਰ ਕਰਦਾ ਹੈ ਅਤੇ ਉਹ ਆਪਣਾ ਮੁੱਕਾ ਪਰਮੇਸ਼ੁਰ ਦੇ ਸਾਹਮਣੇ ਹਿਲਾਉਂਦਾ ਹੈ ਅਤੇ ਸਰਬ-ਸ਼ਕਤੀਮਾਨ ਪਰਮੇਸ਼ੁਰ ਨੂੰ ਹਰਾਉਣ ਦੀ ਕੋਸ਼ਿਸ਼ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਹ ਨੇ ਆਪਣਾ ਹੱਥ ਪਰਮੇਸ਼ੁਰ ਦੇ ਵਿਰੁੱਧ ਚੁੱਕਿਆ ਹੈ, ਅਤੇ ਸਰਬ ਸ਼ਕਤੀਮਾਨ ਦੇ ਵਿਰੁੱਧ ਨਾਸਾਂ ਚੁੱਕਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਸ ਨੇ ਆਪਣਾ ਹੱਥ ਪਰਮੇਸ਼ੁਰ ਦੇ ਵਿਰੁੱਧ ਚੁੱਕਿਆ ਹੈ, ਅਤੇ ਸਰਬ ਸ਼ਕਤੀਮਾਨ ਦੇ ਵਿਰੁੱਧ ਸਿਰ ਚੁੱਕਦਾ ਹੈ,