Job 15:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਭਾਵੇਂ ਜੇਕਰ ਉਹ ਆਦਮੀ ਬਹੁਤ ਹੀ ਅਮੀਰ ਅਤੇ ਮੋਟਾ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਉਸਨੇ ਆਪਣਾ ਚਿਹਰਾ ਚਰਬੀ ਨਾਲ ਕੱਜ ਲਿਆ ਹੈ, ਅਤੇ ਆਪਣੇ ਪੱਟਾਂ ਉੱਤੇ ਚਰਬੀ ਦੀਆਂ ਤਹਿਆਂ ਜਮਾਈਆਂ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਉਸ ਨੇ ਆਪਣਾ ਚਿਹਰਾ ਚਰਬੀ ਨਾਲ ਢੱਕ ਲਿਆ ਹੈ, ਅਤੇ ਆਪਣੇ ਪੱਟਾਂ ਉੱਤੇ ਚਰਬੀ ਦੀਆਂ ਤੈਹਾਂ ਜਮਾਈਆਂ ਹਨ,