Job 15:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਦਾ ਸ਼ਹਿਰ ਤਬਾਹ ਹੋ ਜਾਵੇਗਾ, ਉਸਦਾ ਘਰ ਬਰਬਾਦ ਹੋ ਜਾਵੇਗਾ, ਉਸ ਦਾ ਮਕਾਨ ਖਾਲੀ ਹੋ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਉਜੜੇ ਹੋਏ ਨਗਰਾਂ ਵਿੱਚ ਵੱਸ ਗਿਆ ਹੈ, ਘਰਾਂ ਵਿੱਚ ਜਿੱਥੇ ਕੋਈ ਵੱਸਿਆ ਨਹੀਂ, ਜਿਹੜੇ ਥੇਹ ਹੋਣ ਨੂੰ ਤਿਆਰ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉੱਜੜੇ ਹੋਏ ਨਗਰਾਂ ਵਿੱਚ ਵੱਸ ਗਿਆ ਹੈ, ਉਹਨਾਂ ਘਰਾਂ ਵਿੱਚ ਜਿੱਥੇ ਕੋਈ ਨਹੀਂ ਵੱਸਦਾ, ਜਿਹੜੇ ਖੰਡਰ ਹੋਣ ਲਈ ਛੱਡ ਦਿੱਤੇ ਗਏ ਹਨ।