Job 15:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੀ ਤੂੰ ਸੋਚਦਾ ਹੈ ਕਿ ਇੱਕ ਸਿਆਣਾ ਆਦਮੀ ਨਿਕੰਮੇ ਸ਼ਬਦਾਂ ਨਾਲ ਅਤੇ ਬੇਕਾਰ ਕਬਨਾਂ ਨਾਲ ਦਲੀਲ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਉਹ ਬੇ ਫੈਦਾ ਬਕਵਾਸ ਨਾਲ ਬਹਿਸ ਕਰੇ, ਅਤੇ ਹੋਛੀਆਂ ਗੱਲਾਂ ਬਕੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਉਹ ਵਿਅਰਥ ਗੱਲਾਂ ਨਾਲ ਬਹਿਸ ਕਰੇ, ਜਾਂ ਅਵਿਰਥਾ ਬੋਲੇ?