Job 15:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬੁਰੇ ਆਦਮੀ ਨੂੰ ਉਦੋਂ ਆਪਣੇ ਆਪ ਨੂੰ ਮੂਰਖ ਨਹੀਂ ਬਨਾਉਣਾ ਚਾਹੀਦਾ ਜਦੋਂ ਉਹ ਨਿਕੰਮੀਆਂ ਚੀਜ਼ਾਂ ਉੱਤੇ ਭਰੋਸਾ ਕਰ ਲੈਂਦਾ ਹੈ। ਕਿਉਂ? ਉਸ ਨੂੰ ਕੁਝ ਵੀ ਨਹੀਂ ਮਿਲੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਧੋਖੇ ਨਾਲ ਆਪਣੇ ਬਿਅਰਥ ਉੱਤੇ ਬਿਸਵਾਸ ਨਾ ਕਰੇ, ਕਿਉਂ ਜੋ ਬਿਅਰਥ ਹੀ ਉਹ ਦਾ ਅਜਰ ਹੋਊਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਵਿਅਰਥ ਗੱਲਾਂ ਉੱਤੇ ਭਰੋਸਾ ਕਰਕੇ ਆਪਣੇ ਆਪ ਨੂੰ ਧੋਖਾ ਨਾ ਦੇਵੇ ਕਿਉਂ ਜੋ ਉਸ ਦਾ ਬਦਲਾ ਵਿਅਰਥ ਹੀ ਹੋਵੇਗਾ।