Job 15:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬੁਰਾ ਆਦਮੀ ਉਸ ਅੰਗੂਰੀ ਵੇਲ ਵਰਗਾ ਹੋ ਜਾਵੇਗਾ ਜਿਸਦੇ ਅੰਗੂਰ ਪਕੱਣ ਤੋਂ ਪਹਿਲਾਂ ਹੀ ਝੜ ਜਾਂਦੇ ਨੇ। ਉਹ ਬੰਦਾ ਜੈਤੂਨ ਦੇ ਉਸ ਰੁੱਖ ਵਰਗਾ ਹੋਵੇਗਾ ਜਿਸਦੇ ਫ਼ੁੱਲ ਝੜ ਜਾਂਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਆਪਣੀ ਕੱਚੀ ਦਾਖ ਨੂੰ ਬੇਲ ਵਾਂਙੁ ਝਾੜ ਸਿੱਟੂਗਾ, ਅਤੇ ਜ਼ੈਤੂਨ ਵਾਂਙੁ ਆਪਣੇ ਫੁੱਲਾਂ ਨੂੰ ਡੇਗ ਦਿਊਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਖ ਦੀ ਕੱਚੀ ਵੇਲ ਵਾਂਗੂੰ ਉਸ ਦੇ ਫਲ ਝੜ ਜਾਣਗੇ ਅਤੇ ਜ਼ੈਤੂਨ ਦੇ ਫੁੱਲ ਵਾਂਗੂੰ ਉਸ ਦੇ ਫੁੱਲ ਡਿੱਗ ਪੈਣਗੇ।