Job 15:34 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂ ਕਿ ਬਿਨਾ ਪਰਮੇਸ਼ੁਰ ਦੇ ਲੋਕਾਂ ਕੋਲ ਕੁਝ ਵੀ ਨਹੀਂ ਉਹ ਜਿਹੜੇ ਵਢ੍ਢੀ ਨੂੰ ਪਿਆਰ ਕਰਦੇ ਨੇ ਉਨ੍ਹਾਂ ਦੇ ਘਰ ਅੱਗ ਨਾਲ ਸਾੜੇ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਧਰਮੀਆਂ ਦੀ ਮੰਡਲੀ ਨਿਸਫਲ ਹੁੰਦੀ ਹੈ, ਅਤੇ ਅੱਗ ਵੱਢੀ ਲੈਣ ਵਾਲਿਆਂ ਦੇ ਡੇਰੇ ਨੂੰ ਭਸਮ ਕਰ ਦਿੰਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਧਰਮੀਆਂ ਦੀ ਮੰਡਲੀ ਬਾਂਝ ਹੁੰਦੀ ਹੈ, ਅਤੇ ਅੱਗ ਰਿਸ਼ਵਤ ਲੈਣ ਵਾਲਿਆਂ ਦੇ ਡੇਰਿਆਂ ਨੂੰ ਭਸਮ ਕਰ ਦਿੰਦੀ ਹੈ।