Job 15:35 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਕਸ਼ਟਾਂ ਦੀ ਕਲਪਨਾ ਕਰਦੇ ਨੇ, ਪਾਪ ਨੂੰ ਜਾਣਦੇ ਹਨ ਅਤੇ ਕੁੱਖ ਵਿੱਚ ਵੀ ਧੋਖਾ ਦੇਣਾ ਵਿਉਂਤਦੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਦੇ ਗਰਭ ਵਿੱਚ ਸ਼ਰਾਰਤ ਪੈਂਦੀ, ਅਤੇ ਬਦੀ ਜੰਮਦੀ ਹੈ, ਅਤੇ ਉਨ੍ਹਾਂ ਦੇ ਪੇਟ ਵਿੱਚ ਛਲ ਤਿਆਰ ਹੋ ਜਾਂਦਾ ਹੈ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦੇ ਗਰਭ ਵਿੱਚ ਮੁਸੀਬਤ ਪੈਂਦੀ ਹੈ ਅਤੇ ਉਹ ਬਦੀ ਨੂੰ ਜਨਮ ਦਿੰਦੇ ਹਨ, ਉਨ੍ਹਾਂ ਦੇ ਪੇਟ ਵਿੱਚ ਛਲ ਪੈਦਾ ਹੁੰਦਾ ਹੈ।”