Job 15:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅੱਯੂਬ ਜੇ ਤੇਰਾ ਵੱਸ ਚਲਦਾ ਕੋਈ ਵੀ ਬੰਦਾ ਪਰਮੇਸ਼ੁਰ ਦੀ ਇੱਜ਼ਤ ਨਾ ਕਰਦਾ ਤੇ ਨਾ ਉਸ ਅੱਗੇ ਪ੍ਰਾਰਥਨਾ ਕਰਦਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੂੰ ਭੈ ਨੂੰ ਮਿਟਾ ਦਿੰਦਾ ਹੈਂ, ਅਤੇ ਪਰਮੇਸ਼ੁਰ ਦੇ ਹਜ਼ੂਰੋਂ ਧਿਆਨ ਹਟਾ ਲੈਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੂੰ ਪਰਮੇਸ਼ੁਰ ਦਾ ਭੈਅ ਮੰਨਣਾ ਛੱਡ ਦਿੰਦਾ ਹੈ, ਅਤੇ ਪਰਮੇਸ਼ੁਰ ਦੇ ਹਜ਼ੂਰੋਂ ਧਿਆਨ ਹਟਾ ਲੈਂਦਾ ਹੈਂ।