Job 15:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੋ ਗੱਲਾਂ ਤੂੰ ਆਖਦਾ ਹੈਂ ਸਾਫ਼ ਤੇਰੇ ਪਾਪਾਂ ਨੂੰ ਦਰਸਾਉਂਦੀਆਂ ਨੇ। ਅੱਯੂਬ ਤੂੰ ਆਪਣੇ ਪਾਪ ਨੂੰ ਚਲਾਕੀ ਭਰੇ ਸ਼ਬਦਾਂ ਦੀ ਵਰਤੋਂ ਨਾਲ ਛੁਪਾਉਣ ਦੀ ਕੋਸ਼ਿਸ਼ ਕਰ ਰਿਹਾ ਹੈਂ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੀ ਬਦੀ ਤਾਂ ਤੇਰੇ ਮੂੰਹ ਨੂੰ ਸਿੱਖਾਉਂਦੀ ਹੈ, ਅਤੇ ਤੂੰ ਛਲੀਆਂ ਦੀ ਜ਼ਬਾਨ ਚੁਣਦਾ ਹੈਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰਾ ਮੂੰਹ ਤੇਰੀ ਬਦੀ ਨੂੰ ਪ੍ਰਗਟ ਕਰਦਾ ਹੈ, ਅਤੇ ਤੂੰ ਛਲੀਆਂ ਦੀ ਜ਼ਬਾਨ ਬੋਲਦਾ ਹੈਂ।