Job 15:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੀ ਤੂੰ ਪਰਮੇਸ਼ੁਰ ਦੀਆਂ ਗੁਪਤ ਯੋਜਨਾਵਾਂ ਨੂੰ ਸੁਣਿਆ ਸੀ? ਕੀ ਤੂੰ ਸੋਚਦਾ ਹੈਂ ਕਿ ਤੂੰ ਹੀ ਸਿਆਣਾ ਆਦਮੀ ਹੈਂ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਤੂੰ ਪਰਮੇਸ਼ੁਰ ਦੇ ਗੁਪਤ ਮਤੇ ਨੂੰ ਸੁਣਦਾ ਹੈਂ, ਯਾ ਤੈਂ ਬੁੱਧ ਦਾ ਠੇਕਾ ਲੈ ਰੱਖਿਆ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਤੂੰ ਪਰਮੇਸ਼ੁਰ ਦੀ ਗੁਪਤ ਯੋਜਨਾ ਨੂੰ ਸੁਣਦਾ ਹੈਂ, ਜਾਂ ਬੁੱਧ ਦਾ ਠੇਕਾ ਤੂੰ ਹੀ ਲੈ ਰੱਖਿਆ ਹੈ?