Job 15:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅੱਯੂਬ, ਤੂੰ ਕੀ ਜਾਣਦੈਁ ਜੋ ਅਸੀਂ ਨਹੀਂ ਜਾਣਦੇ? ਕਿੰਨ੍ਹਾਂ ਅੰਤਰਦਰਿਸ਼ਟੀਆਂ ਤੇ ਤੂੰ ਕਾਬਜ ਹੈ ਜਿਨ੍ਹਾਂ ਦੀ ਸਾਨੂੰ ਕਮੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਕੀ ਜਾਣਦਾ ਹੈਂ ਜੋ ਅਸੀਂ ਨਹੀਂ ਜਾਣਦੇ? ਤੂੰ ਕੀ ਸਮਝਦਾ ਹੈ ਜੋ ਸਾਡੇ ਕੋਲ ਨਹੀਂ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਅਜਿਹਾ ਕੀ ਜਾਣਦਾ ਹੈ ਜੋ ਅਸੀਂ ਨਹੀਂ ਜਾਣਦੇ? ਤੇਰੇ ਕੋਲ ਅਜਿਹੀ ਕਿਹੜੀ ਸਮਝ ਹੈ ਜੋ ਸਾਡੇ ਕੋਲ ਨਹੀਂ ਹੈ?