Job 16:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਮੈਨੂੰ ਬਦ ਲੋਕਾਂ ਦੇ ਹਵਾਲੇ ਕਰ ਦਿੱਤਾ ਹੈ। ਉਸ ਨੇ ਮੈਨੂੰ ਬੁਰੇ ਲੋਕਾਂ ਪਾਸੋਂ ਜ਼ਖਮੀ ਕਰਵਾਇਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਮੈਨੂੰ ਕੁਧਰਮੀਆਂ ਦੇ ਵੱਸ ਪਾਉਂਦਾ ਹੈ, ਅਤੇ ਦੁਸਟਾਂ ਦੇ ਹੱਥਾਂ ਵਿੱਚ ਮੈਨੂੰ ਸੁੱਟਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਨੇ ਮੈਨੂੰ ਕੁਧਰਮੀਆਂ ਦੇ ਵੱਸ ਕਰ ਦਿੱਤਾ, ਅਤੇ ਦੁਸ਼ਟਾਂ ਦੇ ਹੱਥ ਵਿੱਚ ਮੈਨੂੰ ਸੁੱਟ ਦਿੱਤਾ ਹੈ।