Job 16:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੇ ਨਾਲ ਹਰ ਗੱਲ ਬੜੀ ਠੀਕ ਠਾਕ ਸੀ, ਪਰ ਫੇਰ ਪਰਮੇਸ਼ੁਰ ਨੇ ਮੈਨੂੰ ਕੁਚਲ ਦਿੱਤਾ। ਹਾਂ, ਉਸ ਨੇ ਮੈਨੂੰ ਗਰਦਨ ਤੋਂ ਫ਼ੜ ਲਿਆ ਤੇ ਮੈਨੂੰ ਟੋਟੇ-ਟੋਟੇ ਕਰ ਦਿੱਤਾ। ਪਰਮੇਸ਼ੁਰ ਨੇ ਮੈਨੂੰ ਨਿਸ਼ਾਨੇਬਾਜ਼ੀ ਲਈ ਵਰਤਿਆ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਸੁਖੀ ਸਾਂ ਪਰ ਉਹ ਨੇ ਮੈਨੂੰ ਚੂਰ ਚਾਰ ਕਰ ਸੁੱਟਿਆ, ਅਤੇ ਮੈਨੂੰ ਧੌਣੋਂ ਫੜ ਲਿਆ ਤੇ ਪਟਕਾ ਪਟਕਾ ਕੇ ਮੈਨੂੰ ਭੰਨ ਸੁੱਟਿਆ, ਉਹ ਨੇ ਮੈਨੂੰ ਆਪਣੇ ਨਿਸ਼ਾਨੇ ਲਈ ਖੜਾ ਕੀਤਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਸੁਖੀ ਸੀ ਪਰ ਉਹ ਨੇ ਮੈਨੂੰ ਚੂਰ-ਚਾਰ ਕਰ ਸੁੱਟਿਆ, ਅਤੇ ਮੈਨੂੰ ਧੌਣ ਤੋਂ ਫੜ੍ਹ ਲਿਆ ਅਤੇ ਪਟਕਾ-ਪਟਕਾ ਕੇ ਮੈਨੂੰ ਭੰਨ ਸੁੱਟਿਆ, ਉਹ ਨੇ ਮੈਨੂੰ ਆਪਣੇ ਨਿਸ਼ਾਨੇ ਲਈ ਖੜ੍ਹਾ ਕੀਤਾ!