Job 16:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦੇ ਤੀਰ ਅੰਦਾਜ਼ ਮੇਰੇ ਹਰ ਪਾਸੇ ਨੇ ਉਹ ਮੇਰੇ ਗੁਰਦਿਆਂ ਵਿੱਚ ਤੀਰ ਮਾਰਦਾ ਹੈ। ਉਹ ਕੋਈ ਮਿਹਰ ਨਹੀਂ ਦਰਸਾਉਂਦਾ। ਉਹ ਮੇਰੇ ਪਿਤ੍ਤ ਨੂੰ ਧਰਤੀ ਉੱਤੇ ਰੋਢ਼ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਤੀਰ ਅੰਦਾਜ਼ ਮੈਨੂੰ ਆਲੇ ਦੁਆਲਿਓ ਘੇਰ ਲੈਂਦੇ ਹਨ, ਉਹ ਮੇਰੇ ਗੁਰਦਿਆਂ ਨੂੰ ਚੀਰਦਾ ਹੈ ਅਤੇ ਸਰਫਾ ਨਹੀਂ ਕਰਦਾ, ਉਹ ਮੇਰੇ ਪਿਤ ਨੂੰ ਧਰਤੀ ਉੱਤੇ ਡੋਹਲ ਦਿੰਦਾ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਤੀਰ-ਅੰਦਾਜ਼ ਮੈਨੂੰ ਆਲੇ ਦੁਆਲਿਓਂ ਘੇਰ ਲੈਂਦੇ ਹਨ, ਉਹ ਮੇਰੇ ਗੁਰਦਿਆਂ ਨੂੰ ਚੀਰਦਾ ਹੈ ਅਤੇ ਦਯਾ ਨਹੀਂ ਕਰਦਾ, ਉਹ ਮੇਰੇ ਪਿੱਤ ਨੂੰ ਧਰਤੀ ਉੱਤੇ ਡੋਲ੍ਹ ਦਿੰਦਾ ਹੈ!