Job 16:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਬਾਰ-ਬਾਰ ਮੇਰੇ ਉੱਤੇ ਹਮਲਾ ਕਰਦਾ ਹੈ ਉਹ ਮੇਰੇ ਉੱਤੇ ਲੜਾਈ ਵਿੱਚਲੇ ਸਿਪਾਹੀ ਵਾਂਗ ਟੁੱਟ ਪੈਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਤੇੜਾਂ ਤੇ ਤੇੜਾਂ ਪਾ ਕੇ ਮੈਨੂੰ ਤੋੜ ਸੁੱਟਦਾ ਹੈ, ਉਹ ਮੇਰੇ ਉੱਤੇ ਸੂਰਮੇ ਵਾਂਙੁ ਦੌੜਦਾ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤੇੜਾਂ ਤੇ ਤੇੜਾਂ ਪਾ ਕੇ ਮੈਨੂੰ ਤੋੜ ਸੁੱਟਦਾ ਹੈ, ਉਹ ਮੇਰੇ ਉੱਤੇ ਸੂਰਮੇ ਵਾਂਗੂੰ ਹਮਲਾ ਕਰਦਾ ਹੈ!