Job 16:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਕਦੇ ਵੀ ਕਿਸੇ ਲਈ ਜ਼ਾਲਮ ਨਹੀਂ ਸਾਂ ਪਰ ਮੇਰੇ ਨਾਲ ਇਹ ਮਾੜੀਆਂ ਗੱਲਾਂ ਵਾਪਰੀਆਂ ਨੇ। ਮੇਰੀਆਂ ਪ੍ਰਾਰਥਨਾਵਾਂ ਸ਼ੁੱਧ ਤੇ ਧਰਮੀ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਭਾਵੇਂ ਮੇਰੇ ਹੱਥਾਂ ਵਿੱਚ ਕੋਈ ਜ਼ੁਲਮ ਨਹੀਂ, ਅਤੇ ਮੇਰੀ ਪ੍ਰਾਰਥਨਾ ਪਾਕ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਵੀ ਮੇਰੇ ਹੱਥਾਂ ਵਿੱਚ ਕੋਈ ਜ਼ੁਲਮ ਨਹੀਂ, ਅਤੇ ਮੇਰੀ ਪ੍ਰਾਰਥਨਾ ਪਵਿੱਤਰ ਹੈ।