Job 16:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਧਰਤੀਏ ਉਨ੍ਹਾਂ ਮਾੜੀਆਂ ਗੱਲਾਂ ਨੂੰ ਛੁਪਾ ਨਾ ਜਿਹੜੀਆਂ ਮੇਰੇ ਨਾਲ ਕੀਤੀਆਂ ਗਈਆਂ ਸੀ। ਕਾਸੇ ਨੂੰ ਵੀ ਨਿਰਪੱਖਤਾ ਲਈ ਮੇਰੀਆਂ ਅਰਜੋਈਆਂ ਨੂੰ ਰੋਕਣ ਨਾ ਦੇਵੀਂ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਧਰਤੀ, ਮੇਰੇ ਲਹੂ ਨੂੰ ਨਾ ਲੁਕਾ, ਅਤੇ ਮੇਰੀ ਦੁਹਾਈ ਲਈ ਕੋਈ ਥਾਂ ਨਾ ਹੋਵੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਹੇ ਧਰਤੀ, ਮੇਰੇ ਲਹੂ ਨੂੰ ਨਾ ਲੁਕਾ, ਅਤੇ ਮੇਰੀ ਦੁਹਾਈ ਕਿਤੇ ਨਾ ਰੁਕੇ!