Job 16:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਪਹਿਲਾਂ ਵੀ ਇਨ੍ਹਾਂ ਗੱਲਾਂ ਬਾਰੇ। ਤੁਸੀਂ ਤਿੰਨੇ ਬੰਦੇ ਮੈਨੂੰ ਤਕਲੀਫ ਦਿੰਦੇ ਹੋ ਆਰਾਮ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਅਜੇਹੀਆਂ ਬਹੁਤ ਸਾਰੀਆਂ ਗੱਲਾਂ ਸੁਣਿਆਂ ਹਨ, ਤੁਸੀਂ ਸਭ ਦੇ ਸਭ ਦੁਖ ਦਾਇਕ ਤਸੱਲੀ ਦੇਣ ਵਾਲੇ ਹੋ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਮੈਂ ਅਜਿਹੀਆਂ ਬਹੁਤ ਸਾਰੀਆਂ ਗੱਲਾਂ ਸੁਣੀਆਂ ਹਨ, ਤੁਸੀਂ ਸਾਰੇ ਦੇ ਸਾਰੇ ਦੁੱਖਦਾਇਕ ਤਸੱਲੀ ਦੇਣ ਵਾਲੇ ਹੋ!