Job 16:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਮੇਰੇ ਲਈ ਪਰਮੇਸ਼ੁਰ ਨਾਲ ਗੱਲ ਕਰ ਰਿਹਾ ਹੈ, ਜਿਵੇਂ ਕੋਈ ਵਿਅਕਤੀ ਆਪਣੇ ਦੋਸਤ ਲਈ ਗਵਾਹੀ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਕੋਈ ਪਰਮੇਸ਼ੁਰ ਨਾਲ ਪੁਰਖ ਲਈ ਬਹਿਸ ਕਰੇ, ਜਿਵੇਂ ਆਦਮ ਵੰਸ ਆਪਣੇ ਮਿੱਤ੍ਰ ਲਈ ਕਰਦਾ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਕੋਈ ਮਨੁੱਖ ਦੇ ਲਈ ਪਰਮੇਸ਼ੁਰ ਨਾਲ ਵਾਦ-ਵਿਵਾਦ ਕਰੇ, ਜਿਵੇਂ ਆਦਮ ਵੰਸ਼ ਆਪਣੇ ਮਿੱਤਰ ਲਈ ਕਰਦਾ ਹੈ।