Job 16:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਸਿਰਫ਼ ਬੋੜੇ ਹੀ ਸਾਲਾਂ ਵਿੱਚ ਮੈਂ ਉਸ ਬਵੇਂ ਚੱਲਿਆ ਜਾਵਾਂਗਾ ਜਿੱਥੇ ਕੋਈ ਨਹੀਂ ਪਰਤਦਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਥੋੜਿਆਂ ਵਰਿਹਾਂ ਦੇ ਆਉਣ ਤੇ ਮੈਂ ਉਸ ਰਾਹ ਚੱਲਾ ਜਾਵਾਂਗਾ ਜਿੱਥੋਂ ਮੈਂ ਨਹੀਂ ਮੁੜਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਕਿਉਂ ਜੋ ਥੋੜ੍ਹਿਆਂ ਸਾਲਾਂ ਦੇ ਬੀਤਣ ਤੋਂ ਬਾਅਦ ਮੈਂ ਉਸ ਰਾਹ ਚਲਾ ਜਾਂਵਾਂਗਾ ਜਿੱਥੋਂ ਮੈਂ ਫੇਰ ਕਦੇ ਨਹੀਂ ਮੁੜਾਂਗਾ।”