Job 16:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਲੰਮੇ ਭਾਸ਼ਣ ਕਦੇ ਖਤਮ ਨਹੀਂ ਹੁੰਦੇ। ਤੁਸੀਂ ਬਹਿਸ ਕਿਉਂ ਕਰੀ ਜਾ ਰਹੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਹਵਾਈ ਗੱਲਾਂ ਕਦੇ ਮੁੱਕਣਗੀਆਂ ਵੀ, ਯਾ ਤੈਨੂੰ ਕੀ ਖਿਝ ਹੈ ਜੋ ਤੂੰ ਉੱਤਰ ਦਿੰਦਾ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਹਵਾਈ ਗੱਲਾਂ ਕਦੇ ਮੁੱਕਣਗੀਆਂ, ਜਾਂ ਤੈਨੂੰ ਕੀ ਖਿਝ ਹੈ ਜੋ ਤੂੰ ਬਹਿਸ ਕਰਦਾ ਹੈਂ?