Job 16:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇਕਰ ਤੁਹਾਡੇ ਦੁੱਖ ਵੀ ਮੇਰੇ ਵਰਗੇ ਹੁੰਦੇ, ਮੈਂ ਵੀ ਤੁਹਾਨੂੰ ਇਹੋ ਗੱਲਾਂ ਕਹਿ ਸੱਕਦਾ ਸੀ। ਮੈਂ ਤੁਹਾਡੇ ਵਿਰੁੱਧ ਸਿਆਣੀਆਂ ਗੱਲਾਂ ਆਖਕੇ ਤੁਹਾਡੇ ਤੇ ਆਪਣਾ ਸਿਰ ਹਿਲਾ ਸੱਕਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਵੀ ਤੁਹਾਡੇ ਵਾਂਙੁ ਬੋਲ ਸੱਕਦਾ, ਜੇ ਤੁਹਾਡੀ ਜਾਨ ਮੇਰੇ ਜਾਨ ਦੇ ਥਾਂ ਹੁੰਦੀ, ਤਾਂ ਮੈ ਤੁਹਾਡੇ ਵਿਰੁੱਧ ਗੱਲਾਂ ਘੜ ਸੱਕਦਾ, ਅਤੇ ਆਪਣਾ ਸਿਰ ਤੁਹਾਡੇ ਉੱਤੇ ਹਿਲਾ ਸੱਕਦਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਵੀ ਤੁਹਾਡੇ ਵਾਂਗੂੰ ਬੋਲ ਸਕਦਾ, ਜੇ ਤੁਹਾਡੀ ਹਾਲਤ ਮੇਰੀ ਹਾਲਤ ਜਿਹੀ ਹੁੰਦੀ, ਤਾਂ ਮੈਂ ਵੀ ਤੁਹਾਡੇ ਵਿਰੁੱਧ ਗੱਲਾਂ ਘੜ੍ਹ ਸਕਦਾ, ਅਤੇ ਆਪਣਾ ਸਿਰ ਤੁਹਾਡੇ ਉੱਤੇ ਹਿਲਾ ਸਕਦਾ!